ਜਪੁਜੀ ਸਾਹਿਬ ਕਿਸ ਗੁਰੂ ਸਾਹਿਬ ਵੱਲੋਂ ਲਿਖਿਆ ਗਿਆ ਸੀ ?
ਸ਼੍ਰੀ ਗੁਰੂ ਨਾਨਕ ਦੇਵ ਜੀ
ਜਾਪੁ ਸਾਹਿਬ ਕਿਸ ਗੁਰੂ ਸਾਹਿਬ ਵੱਲੋਂ ਲਿਖਿਆ ਗਿਆ ਸੀ ?
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
ਗਤਕਾ ਦਾ ਮਾਰਸ਼ਲ ਖੇਡ ਕਿਸ ਗੁਰੂ ਸਾਹਿਬਾਨ ਦੀ ਦੇਣ ਹੈ ?
ਸ਼੍ਰੀ ਗੁਰੂ ਹਰਗੋਬਿੰਦ ਜੀ
ਤਰਨਤਾਰਨ ਸ਼ਹਿਰ ਦੀ ਸਥਾਪਨਾ ਕਿਸ ਗੁਰੂ ਸਾਹਿਬ ਨੇ ਕੀਤੀ ਸੀ ?
ਸ਼੍ਰੀ ਗੁਰੂ ਅਰਜੁਨ ਦੇਵ ਜੀ
ਸੰਗਤ ਅਤੇ ਪੰਗਤ ਦਾ ਸਿਧਾਂਤ ਕਿਸਨੇ ਦਿੱਤਾ ਸੀ ?
ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ
ਗੋਇੰਦਵਾਲ ਸਾਹਿਬ ਸ਼ਹਿਰ ਦੀ ਸਥਾਪਨਾ ਕਿਸਨੇ ਕੀਤੀ ਸੀ ?
ਸ਼੍ਰੀ ਗੁਰੂ ਅਮਰ ਦਾਸ ਜੀ
ਸ਼੍ਰੀ ਗੁਰੂ ਰਾਮਦਾਸ ਜੀ ਨੇ ਕਿਸ ਪ੍ਰਸਿੱਧ ਸ਼ਹਿਰ ਦੀ ਸਥਾਪਨਾ ਕੀਤੀ ਸੀ ?
ਅੰਮ੍ਰਿਤਸਰ ਦੀ
ਗੁਰਮੁਖੀ ਲਿਪੀ ਕਿਸਦੀ ਦੇਣ ਹੈ ?
ਸ਼੍ਰੀ ਗੁਰੂ ਅੰਗਦ ਦੇਵ ਜੀ
ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੇ ਕਿਸ ਸ਼ਹਿਰ ਦੀ ਸਥਾਪਨਾ ਕੀਤੀ ਸੀ ?
ਆਨੰਦਪੁਰ ਸਾਹਿਬ ਦੀ
ਕੀਰਤਪੁਰ ਸ਼ਹਿਰ ਦੀ ਸਥਾਪਨਾ ਕਿਸਨੇ ਕੀਤੀ ਸੀ ?
ਸ਼੍ਰੀ ਗੁਰੂ ਹਰਗੋਬਿੰਦ ਜੀ ( ਛੇਵੀਂ ਪਾਤਸ਼ਾਹੀ )
ਮੁਕਤਸਰ ਦਾ ਪੁਰਾਣਾ ਨਾਮ ਕੀ ਸੀ ?
ਖਿਦਰਾਨਾ
ਲੰਗਰ ਪ੍ਰਥਾ ਕਿਸਦੀ ਦੇਣ ਹੈ ?
ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ
ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਅਸਲੀ ਨਾਮ ਕੀ ਸੀ ?
ਭਾਈ ਲਹਿਣਾ
ਸੁਖਮਣੀ ਸਾਹਿਬ ਕਿਸ ਗੁਰੂ ਸਾਹਿਬ ਨੇ ਲਿਖਿਆ ਸੀ ?
ਸ਼੍ਰੀ ਗੁਰੂ ਅਰਜੁਨ ਦੇਵ ਜੀ
ਆਨੰਦਪੁਰ ਸਾਹਿਬ ਸ਼ਹਿਰ ਦਾ ਅਸਲੀ ਨਾਮ ਕੀ ਸੀ ?
ਲਖੋਵਾਲ ( ਚਕ ਨਾਨਕੀ )
_____________________________________________